Premium Only Content

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ।
ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ, ਜੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 21.08.2023 ਨੂੰ ਬਿਰਧ ਆਸ਼ਰਮ ਜਲਾਲਾਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਪ੍ਰੋਗਰਾਮ ਕੀਤਾ ਗਿਆ। । ਇਸ ਕੈਂਪ ਦੀ ਪ੍ਰਧਾਨਗੀ ਮਾਨਯੋਗ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਜੀਆਂ ਨੇ ਕੀਤੀ। ਉਹਨਾਂ ਨਾਲ ਉਹਨਾਂ ਦੇ ਧਰਮ ਪਤਨੀ ਮਿਸ ਰੀਤੂ ਗਰਗ ਅਤੇ ਮਿਸ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੀ ਨਾਲ ਹਾਜਰ ਸੀ। ਇਸ ਮੌਕੇ ਸ੍ਰੀ ਰਾਜ ਕੁਮਾਰ ਜੱਜ ਸਾਹਿਬ ਨੇ ਬਜੁਰਗਾਂ ਨੂੰ ਅਪੀਲ ਕੀਤੀ ਕਿ ਉਹ ਬਹੁਤ ਵਧੀਆ ਆਪਣਾ ਜੀਵਨ ਬਤੀਤ ਕਰਨ ਤੇ ਉਨ੍ਹਾਂ ਨੇ ਦੱਸਿਆਂ ਕੇ ਜੇਕਰ ਕਿਸੇ ਬਜੁਰਗ ਨੂੰ ਕੋਈ ਕਾਨੂੰਨੀ ਸਹਾਇਤਾ ਸਕੀਮ ਦੀ ਲੋੜ ਹੋਵੇ ਤਾਂ ਉਹ ਪ੍ਰਾਪਤ ਕਰ ਸਕਦੇ ਹਨ। ਜਿਵੇਂ ਕਿ ਸੀਨੀਅਰ ਸਿਟੀਜਨ ਐਕਟ 2007 ਤਹਿਤ ਹਰੇਕ ਸਕੀਮ ਤਹਿਤ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਤੇ ਅੱਜ ਬਜੁਰਗਾ ਲਈ ਰੰਗਾ ਰੰਗ ਪ੍ਰੋਗਰਾਮ ਵੀ ਕੀਤਾ ਗਿਆ ਤੇ ਉਨ੍ਹਾਂ ਨੂੰ ਗਿਫਟ ਵੀ ਭੇਂਟ ਕੀਤੇ ਗਏ ਅਤੇ ਅੱਜ ਕੇਕ ਵੀ ਕੱਟਿਆ ਗਿਆ। ਇਸ ਮੌਕੇ ਮੈਡਮ ਸਕੱਤਰ ਵੱਲੋਂ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਜਾਣਕਾਰੀ ਦਿੱਤੀ ਗਈ।
-
19:39
TimcastIRL
22 hours agoTim Pool Wins $1 Million Bet During Debate Against Liquid Death CEO
213K100 -
LIVE
ttvglamourx
2 hours ago $1.32 earnedHAPPY SUNDAY<3 !DISCORD
172 watching -
13:50
Nikko Ortiz
1 day agoStop Hurting Yourself For Views.
42.9K15 -
LIVE
Lofi Girl
2 years agoSynthwave Radio 🌌 - beats to chill/game to
165 watching -
37:47
Welker Farms
1 day ago $13.26 earnedWEIGHT and COST Finally Revealed! Monster BIG BUD!
42.6K11 -
LIVE
Pepkilla
2 hours agoBattlefield 6 Two Weeks Until BR
103 watching -
26:54
SouthernbelleReacts
2 days ago $15.13 earnedI Can’t Believe How INTENSE This Got! | [REC] (2007) Reaction
38.9K13 -
LIVE
DRE ONYX
10 hours ago🚨🔴LIVE - TRIPLE THREAT CHALLENGE #1 RANKED 6'10 POINT GAWD | !build !cam !join !member !psn
19 watching -
3:11:06
xBuRnTx
3 hours agoARC Raiders - Server SLAM - Squad UP
3.68K -
16:04
Mrgunsngear
21 hours ago $25.29 earnedMcCoy 12ga Single Shot Shotgun Test 👀
124K7