ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਦਿੱਤਾ ਅਸਤੀਫਾ,ਅੰਮ੍ਰਿਤਪਾਲ ਦੀ ਹਮਾਇਤ ਦਾ ਐਲਾ

1 year ago
61

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਤੇ ਖਡੂਰ ਸਾਹਿਬ ਤੋ ਅਜ਼ਾਦ ਚੋਣ ਲੜੀ ਰਹੇ ਭਾਈ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦਾ ਐਲਾਨ ਕੀਤਾ

Loading comments...