ਸਰਹੱਦੀ ਪਿੰਡ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡ੍ਰੋਨ ਤੇ ਹੈਰੋਇਨ ਬਰਾਮਦ

1 year ago
35

ਭਾਰਤ ਪਾਕਿਸਤਾਨ ਸਰਹੱਦ ਤੇ ਤੈਨਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਦੇ ਦੌਰਾਨ ਸਰਹੱਦੀ ਪਿੰਡ ਰਾਜੋਕੇ ਦੇ ਖੇਤਾਂ ਦੇ ਵਿੱਚੋਂ ਇੱਕ ਪਾਕਿਸਤਾਨੀ ਡ੍ਰੋਨ ਤੇ 290 ਗਰਾਮ ਹੈਰੋਇਨ ਬਰਾਮਦ ਕੀਤੀ ਹੈ

Loading comments...