ਸ਼ਹਿਰ ਵਿੱਚ ਚੋਰੀਆਂ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਦੁਕਾਨਾਂ ਕੀਤੀਆਂ ਬੰਦ

1 year ago
6

ਤਰਨਤਾਨ ਸ਼ਹਿਰ ਦੇ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ ਜਿਸ ਤੋਂ ਪ੍ਰੇਸ਼ਾਨ ਹੋਏ ਦੁਕਾਨਦਾਰਾਂ ਨੇ ਅੱਜ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਅਤੇ ਤਰਨ ਤਰਨ ਦੇ ਡੀਐਸਪੀ ਤਰਸੇਮ ਮਸੀਹ ਨੂੰ ਇੱਕ ਮੰਗ ਪੱਤਰ ਦੇ ਕੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ

Loading comments...