ਗੁਰਦੁਆਰਾ ਸਾਹਿਬ ਦੇ ਵਿੱਚ ਵਾਤਾਵਰਨ ਦਾ ਪ੍ਰਚਾਰ ਨਾ ਕੀਤੇ ਜਾਣ ਦੇ ਮਾਮਲੇ ਦੇ ਵਿੱਚ SGPC ਨੇ ਦਿੱਤਾ ਜਵਾਬ

1 year ago
8

ਗੁਰਦੁਆਰਾ ਸਾਹਿਬ ਦੇ ਵਿੱਚ ਵਾਤਾਵਰਨ ਦਾ ਪ੍ਰਚਾਰ ਨਾ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਵਾਤਾਵਰਣ ਪ੍ਰੇਮੀ ਨੂੰ ਜਵਾਬ ਦਿੱਤਾ ਗਿਆ ਹੈ

Loading comments...