ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੋਜਵਾਨ,ਘਰ ਘਰ ਗਲੀ ਗਲੀ ਵਿੱਕਦਾ ਹੈ ਨਸ਼ਾ

1 year ago
25

ਵਿਧਾਨ ਸਭਾ ਹਲਕਾ ਪੱਟੀ ਦੇ ਸਭਰਾ ਵਿਚ ਨਸ਼ੇ ਦਾ ਟੀਕਾ ਲਗਾਉਣ ਨਾਲ 26 ਸਾਲਾਂ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਜਿਸ ਕਾਰਨ ਇਸਦੇ ਪਰਿਵਾਰ ਦੇ ਘਰ ਸੱਥਰ ਵਿੱਛ ਗਏ ਹਨ ਇਸ ਮੌਕੇ ਮਿਰਤਕ ਮਨਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਪਿੰਡ ਵਿਚ ਨਸ਼ਾ ਲੈਣ ਲਈ ਲੋਕ ਲਾਈਨਾਂ ਲਗਾ ਖੜ ਜਾਂਦੇ ਹਨ ਇਸ ਤਰ੍ਹਾਂ ਨਸ਼ਾ ਵਿਕ ਰਿਹਾ ਹੈ ਜਿਸ ਕਰਕੇ ਉਸਦੇ ਲੜਕੇ ਦੀ ਰਾਤ 11 ਵੱਜੇ ਨਸ਼ਾ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਉਨ੍ਹਾਂ ਕਿਹਾ ਕਿ ਪੁਲੀਸ ਨੇ ਉਨ੍ਹਾਂ ਦੇ ਲੜਕੇ ਨਾਲ ਨਸ਼ਾ ਕਰਨ ਵਾਲੇ ਨੋਜਵਾਨ ਗੁਰਪਾਲ ਸਿੰਘ ਨੂੰ ਹਿਰਾਸਤ ਵਿਚ ਲਿਆ ਹੈ

Loading comments...