ਬੀਐਸਐਫ ਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੋਰਾਨ ਹੈਰੋਇਨ ਤੇ ਡ੍ਰੋਨ ਕੀਤਾ ਬਰਾਮਦ

1 year ago
15

ਭਾਰਤ ਪਾਕਿਸਤਾਨ ਸਰਹੱਦ ਤੇ ਤੈਨਾਤ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੇ ਦੌਰਾਨ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡ੍ਰੋਨ ਤੇ ਹੈਰੋਇਨ ਬਰਾਮਦ ਕੀਤੀ ਹੈ

Loading comments...