Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 6 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 6 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ
ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ
ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ
ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ
ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ
ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ
ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ
ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ
ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ
ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ
ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ
ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ
ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ
ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ
ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ
ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ
ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥
ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ
॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ
ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ
ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ
ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ
ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ
ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ
ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ
॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ
ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ
ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ
ਹਰਿ ਰਾਖਿਆ ਉਰਿ ਧਾਰਾ ॥੮॥੧॥
#SachkhandSriDarbarSahib #SriHarmandirSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
6:32
GKR TV
19 hours agoਕੁਦਰਤੀ ਮਾਰ ਨੇ ਭੈਣ ਨੂੰ ਕੀਤਾ ਬੇਘਰ, ਲਗਾ ਰਹੀ ਇਨਸਾਫ ਦੀ ਗੁਹਾਰ
-
LIVE
SpartakusLIVE
3 hours agoLIVE from OCEAN FRONT || ENERGIZED Wins and TOXIC Comms
10,030 watching -
1:35:45
Tucker Carlson
3 hours agoTucker Puts Piers Morgan’s Views on Free Speech to the Ultimate Test
29.2K129 -
2:06:16
TheSaltyCracker
4 hours agoMedia Justifies Attack on National Guard ReeEEStream 11-26-25
79.6K217 -
Mally_Mouse
7 hours ago🎮 Let's Play!!: Stardew Valley pt. 34
36.7K2 -
18:25
MetatronHistory
2 days agoThe REAL Origins of the Macedonians
17.1K2 -
1:22:12
MattMorseTV
4 hours ago $0.53 earned🔴It’s MUCH WORSE than WE THOUGHT. 🔴
121K163 -
Meisters of Madness
7 hours agoOmega Gaiden - Part 4
16.6K -
2:51:18
Barry Cunningham
7 hours agoBREAKING NEWS: NATIONAL GUARD ATTACK PRESS CONFERENCE AND LIVE UPDATES!
69.3K45 -
LIVE
SilverFox
3 hours ago🔴LIVE - ARC AT NIGHT! COME THRU!
230 watching