Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 16 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 16 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ
ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ
ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ
ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ
ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ
ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ
ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ
ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ
ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ
ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ
ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ
ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ
ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ
ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ
ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ
॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ
ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ
ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ
ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ
ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ
ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ
ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ
ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ
ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ
ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥
ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ
॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥
ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ
ਉਰਿ ਧਾਰਾ ॥੮॥੧॥
rSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:54
GKR TV
32 minutes agoAmritsar 'ਚ ਪੁਲਿਸ ਤੇ ਗੈਂ.ਗ/ਸ/ਟ.ਰਾਂ ਵਿਚਾਲੇ ਮੁੱ.ਠ.ਭੇ.ੜ, ਇੱਕ ਗੈਂਗ... ਢੇ/ਰ
-
13:33
MattMorseTV
14 hours ago $21.53 earnedThey actually TOOK THE BAIT…
48.2K48 -
16:09
Nikko Ortiz
2 days agoMilitary Fails That Got Soldiers In Trouble
51.6K12 -
2:21:49
PandaSub2000
10 hours agoSuper Seducer 3 - Part VII (w/DJC Game Studios) | PANDASUB PLAYS (Edited Replay)
8.27K1 -
24:36
GritsGG
13 hours agoINSANE Warzone Solo PR! 40 Bomb Dropped!
4.68K2 -
1:54:13
The Michelle Moore Show
1 day ago'Three Protocols For Miraculous Healing' Guest, Dr. Margaret Aranda: The Michelle Moore Show (Nov 18, 2025)
33.6K12 -
56:25
ThisIsDeLaCruz
1 day ago $1.03 earnedHow Benson Boone’s Engineer Mixes From a Room You Never See
4.48K -
6:10
Blabbering Collector
12 hours agoSaudi Arabia To Buy Warner Bros, Daniel Radcliffe Comments On HBO Harry Potter
6.65K1 -
LIVE
Lofi Girl
3 years agolofi hip hop radio 📚 - beats to relax/study to
267 watching -
36:57
The Pascal Show
1 day ago $1.69 earned'THERE'S NOTHING TO HIDE?!' Trump SUDDENLY Urges House Republicans To Vote Release Epstein Files
6.77K1