Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 27 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 27 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ
ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧
॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ
ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ
॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ
ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ
ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ
ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ
ਦਾਨੁ ਪ੍ਰਭ ਦੀਜੈ ॥੩॥੨॥
ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ
ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ
ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ!
ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ
ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ)
ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ
ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ
ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ।
(ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ
ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ
ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ
ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ
ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ
ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ
ਖ਼ਲਾਸੀ ਦਾ ਦਾਨ ਦੇਹ ॥੩॥੨॥
rSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:18
GKR TV
20 hours agoਤੇ.ਜ਼ ਰ.ਫ਼ਤਾ/ਰ ਥਾਰ ਦਾ ਕਹਿਰ ਸਾਈਕਲ ਤੇ ਸਕੂਟੀ ਸਵਾਰਾਂ ਨੂੰ ਮਾ.ਰੀ ਟੱ/ਕ/ਰ,ਪੁਲਿਸ ਨੇ ਡਰਾਈਵਰ ਖਿ/ਲਾਫ਼ ਲਿਆ ਐਕ/ਸ਼ਨ
-
1:20:10
FreshandFit
5 hours agoMiami Halloween Street Debate
75.3K58 -
2:06:16
TimcastIRL
9 hours agoTrump Calls For NUCLEAR OPTION, END Filibuster Over Food Stamp Crisis | Timcast IRL
195K118 -
3:58:54
SavageJayGatsby
6 hours ago🎃 Friend Friday – Halloween Edition! 👻🕷️
23.4K1 -
16:16
Robbi On The Record
12 days ago $17.72 earnedThe Dark History of Halloween | What You Should Know
56.5K46 -
58:18
Flyover Conservatives
1 day agoThe Truth About Halloween that You DIDN’T Know - Holiday Special - Historian Bill Federer | FOC SPECIAL Show
38.4K2 -
3:10:46
Ellie_roe
5 hours agoEllie and Errys Halloween Spooktacular || Random Horror Games
16.2K -
50:27
Sarah Westall
6 hours agoBig Banks Caught Rigging Market, IMF tells World to “Buckle Up” w/ Andy Schectman
32.2K9 -
13:54
Degenerate Jay
13 hours ago $0.91 earned5 Best Superhero Movies To Watch On Halloween
15.6K4 -
59:03
NAG Podcast
6 hours agoSarah Fields: BOLDTALK W/Angela Belcamino
25.5K6