Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 12 December 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 12 December 2025
GKR TV
GKR NEWS
Watch GKR TV & stay tuned for Breaking News
ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ
ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ
ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ
ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ
ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ
ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਸਚੜਾ = ਸਦਾ ਕਾਇਮ ਰਹਿਣ ਵਾਲਾ। ਸਾਲਾਹੀਐ = ਸਿਫ਼ਤਿ-ਸਾਲਾਹ
ਕਰਨੀ ਚਾਹੀਦੀ ਹੈ। ਕਰਣੈ ਜੋਗ = ਕਰਨ ਦੀ ਸਮਰੱਥਾ ਰੱਖਣ ਵਾਲਾ।
ਸਾ ਧਨ = ਜੀਵ-ਇਸਤ੍ਰੀ। ਨ ਬੈਸਈ = ਨ ਬੈਸੈ, ਨਹੀਂ ਬੈਠਦੀ। ਸੋਗੁ = ਗ਼ਮ।
ਅਨਦਿਨੁ = ਹਰ ਰੋਜ਼, ਹਰ ਵੇਲੇ। ਮਹਲਿ = ਪਰਮਾਤਮਾ ਦੀ ਹਜ਼ੂਰੀ ਵਿਚ।
ਜਿਨਿ = ਜਿਸ (ਜੀਵ-ਇਸਤ੍ਰੀ) ਨੇ। ਪ੍ਰਿਉ ਜਾਤਾ = ਪ੍ਰੀਤਮ-ਪ੍ਰਭੂ ਨਾਲ ਡੂੰਘੀ
ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ
ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਸਾਰਹਿ = ਸੰਭਾਲਦੀਆਂ
ਹਨ। ਸਮਾਲਹਿ = ਹਿਰਦੇ ਵਿਚ ਵਸਾਂਦੀਆਂ ਹਨ। ਵਿਜੋਗੋ = ਵਿਛੋੜਾ।੧।
ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ
ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ
ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ
ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ
ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ,
ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ
ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ
ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ,
ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ
ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ
ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ
ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ
ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ
ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ
ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ,
ਦੂਜਾ, ਤੀਜਾ ਪੜ੍ਹਨਾ ਹੈ।
#harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
2:18
GKR TV
21 hours agoHukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 15 December 2025
3 -
LIVE
We Like Shooting
12 hours agoDouble Tap 440 (Gun Podcast)
80 watching -
59:03
BonginoReport
3 hours agoEvil Terrorists Target Jewish Celebration - Nightly Scroll w/ Hayley Caronia (Ep.197)
40.2K38 -
1:02:27
The Nick DiPaolo Show Channel
5 hours agoRob Reiner, Wife Slaughtered | The Nick Di Paolo Show #1828
30.2K22 -
22:03
Jasmin Laine
8 hours agoCBC Host Left SPEECHLESS as Poilievre Uses Their OWN Words Against Them
14.6K23 -
LIVE
LFA TV
1 day agoLIVE & BREAKING NEWS! | MONDAY 12/15/25
633 watching -
1:18:27
Kim Iversen
4 hours agoShould Muslims Be Allowed in the West? | Candace and Erika Kirk FACE OFF
91.4K171 -
LIVE
The Mike Schwartz Show
8 hours agoTHE MIKE SCHWARTZ SHOW Evening Edition 12-15-2025
728 watching -
1:48:12
Redacted News
4 hours agoHIGH ALERT! BONDI BEACH FALSE FLAG ATTACK AS POLICE STOOD DOWN FOR 20 MINUTES, STRATEGY OF TENSION!
180K154 -
2:51:00
Red Pill News
5 hours agoA Deep State Christmas Carol - The Ghosts of Mass Shootings Past on Red Pill News Live
54.7K36